Breaking News

PGI ਚ ਹੁਣੇ ਹੁਣੇ ਪੰਜਾਬ ਦੀ ਮਸ਼ਹੂਰ ਹਸਤੀ ਬਾਲ ਮੁਕੰਦ ਸ਼ਰਮਾ ਦਾ ਹੋਇਆ ਦੇਹਾਂਤ ,ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਸਾਲ 2021 ਦੀ ਆਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁਸ਼ਾਮਦੀਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ ਨੂੰ ਸੋਗ ਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ।

ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੋਰ ਰਾਜਨੀਤਿਕ ਜਗਤ ਤੋਂ ਫਿਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਸੋਗਮਈ ਖਬਰ ਨੇ ਸਭ ਨੂੰ ਫਿਰ ਤੋਂ ਸੋਗ ਵਿੱਚ ਡਬੋ ਦਿੱਤਾ ਹੈ। ਹੁਣ PGI ਵਿੱਚ ਪੰਜਾਬ ਦੀ ਮਸ਼ਹੂਰ ਹਸਤੀ ਬਾਲ ਮੁਕੰਦ ਸ਼ਰਮਾ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਛਾਇਆ ਸੋਗ ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਮੰਤਰੀ ਬੇਅੰਤ ਸਿੰਘ ਅਤੇ ਸਵ: ਹਰਚਰਨ ਸਿੰਘ ਬਰਾੜ ਮੁੱਖ ਮੰਤਰੀ ਦੀ ਸਰਕਾਰ ਵਿਚ ਬਤੌਰ ਕੈਬਨਿਟ ਮੰਤਰੀ ਰਹੇ ਪੰਡਿਤ ਬਾਲ ਮੁਕੰਦ ਸ਼ਰਮਾ ਦਾ ਅੱਜ ਸ਼ਾਮ 4 ਵੱਜ ਕੇ 35 ਮਿੰਟ ’ਤੇ ਪੀ.ਜੀ.ਆਈ. ਚੰਡੀਗੜ ਵਿਖੇ ਦਿਲ ਦਾ ਦੌ-ਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਪਿਛਲੇ ਸਾਲ 9 ਦਸੰਬਰ ਨੂੰ ਜਿਆਦਾ ਬਿਮਾਰ ਹੋਣ ਕਾਰਨ ਪੰਡਿਤ ਬਾਲ ਮੁਕੰਦ ਸ਼ਰਮਾ ਨੂੰ ਪੀ.ਜੀ.ਆਈ. ’ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਹ ਜ਼ੇਰੇ ਇਲਾਜ ਚੱਲ ਰਹੇ ਸਨ। ਉਹ 90 ਵਰਿਆਂ ਦੇ ਸਨ ਅਤੇ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲਦੇ ਆ ਰਹੇ ਸਨ। ਸਭ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …