Breaking News

ਤੋਬਾ ਤੋਬਾ : ਭੰਗੜਾ ਪਾਉਂਦਿਆਂ ਲਾੜੀ ਨਾਲ ਕਰਤੀ ਮਾੜੀ – ਪਈਆਂ ਚੀਕਾਂ ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿਚ ਵਿਆਹ ਇੱਕ ਅਜਿਹਾ ਰਿਸ਼ਤਾ ਹੁੰਦਾ ਹੈ ਜੋ ਦੋ ਪਰਿਵਾਰਾਂ ਦੇ ਵਿੱਚ ਜੁੜ ਜਾਂਦਾ ਹੈ। ਅਤੇ ਦੋ ਇਨਸਾਨ ਆਪਣੀ ਜਿੰਦਗੀ ਦੀ ਨਵੀ ਸ਼ੁਰੂਆਤ ਕਰਦੇ ਹਨ ਅਤੇ ਆਪਣੇ ਭਵਿੱਖ ਲਈ ਬਹੁਤ ਸਾਰੇ ਸੁਪਨੇ ਸਜਾਉਂਦੇ ਹਨ। ਉਥੇ ਹੀ ਪਰਿਵਾਰ ਵਿੱਚ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਦੀ ਖੁਸ਼ੀ ਨੂੰ ਲੈ ਕੇ ਕਈ ਤਰਾਂ ਦੇ ਸੁਪਨੇ ਵੇਖੇ ਜਾਂਦੇ ਹਨ ਅਤੇ ਵਿਆਹ ਨਾਲ ਜੁੜੀਆਂ ਹੋਈਆਂ ਰਸਮਾ ਖੁਸ਼ੀ ਖੁਸ਼ੀ ਪੂਰੀਆਂ ਕੀਤੀਆਂ ਜਾਂਦੀਆਂ ਹਨ। ਪਰ ਅਜਿਹੇ ਵਿਆਹ ਸਮਾਗਮਾਂ ਵਿਚ ਜਿੱਥੇ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਦਾ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਕੀਤੀਆਂ ਗ਼ਲਤੀਆਂ ਦਾ ਖ਼ਮਿਆਜ਼ਾ ਕਈ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਜਿੱਥੇ ਖ਼ੁਸ਼ੀ ਦੇ ਮਾਹੌਲ ਵਿਚ ਗਮ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਹੁਣ ਵਿਆਹ ਤੇ ਭੰਗੜਾ ਪਾਉਂਦਿਆਂ ਲਾੜੀ ਨਾਲ ਅਜਿਹੀ ਮਾੜੀ ਹੋਈ ਹੈ ਜਿਥੇ ਚੀਕ ਚਿ-ਹਾ-ੜਾ ਅਤੇ ਹਾਹਾਕਾਰ ਮੱਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਹਾਰ ਦੇ ਅਧੀਨ ਆਉਂਦੇ ਜ਼ਿਲਾ ਸੂਪੌਲ ਤੋਂ ਸਾਹਮਣੇ ਆਇਆ। ਜਿੱਥੇ ਇਕ ਵਿਆਹ ਸਮਾਗਮ ਦੌਰਾਨ ਲਾੜੀ ਦੇ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆਈ ਹੈ। ਤੇ ਉਸ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਉਣਾ ਪਿਆ ਤੇ ਜਿੱਥੇ ਉਸ ਦਾ ਆਪ੍ਰੇਸ਼ਨ ਕੀਤਾ ਗਿਆ। ਇਹ ਸਾਰਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵਿਆਹ ਸਮਾਗਮ ਦੀਆਂ ਸਾਰੀਆਂ ਰਸਮਾਂ ਖ਼ੁਸ਼ੀ ਖ਼ੁਸ਼ੀ ਹੋ ਚੁੱਕੀਆਂ ਸਨ।

ਉੱਥੇ ਹੀ ਲਾੜੇ ਨੇ ਲਾੜੀ ਦੇ ਗਲ਼ ਵਿੱਚ ਵਰਮਾਲਾ ਪਾਈ। ਇਸ ਸਮੇਂ ਉਥੇ ਮੌਜੂਦ ਕਿਸੇ ਵੱਲੋਂ ਫਾ-ਇ-ਰਿੰ-ਗ ਕਰ ਦਿੱਤੀ ਗਈ। ਇਸ ਘਟਨਾ ਵਿਚ ਜਿਥੇ ਲਾੜੀ ਜ਼ਖਮੀ ਹੋ ਗਏ ਉਥੇ ਹੀ ਦ-ਹਿ-ਸ਼-ਤ ਦਾ ਮਾਹੌਲ ਪੈਦਾ ਹੋ ਗਿਆ। ਲਾੜੀ ਨੂੰ ਵੇਖਣ ਤੇ ਪਤਾ ਲੱਗਾ ਕਿ ਉਸ ਦੀ ਲੱਤ ਵਿਚ ਗੋ-ਲੀ ਲਗ ਚੁੱਕੀ ਹੈ। ਇਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿੱਚ ਨਜ਼ਦੀਕ ਦੇ ਇਕ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਦੀ ਲੱਤ ਦਾ ਆ-ਪ੍ਰੇ-ਸ਼-ਨ ਕੀਤਾ ਗਿਆ ਜਿਸ ਕਾਰਨ ਉਸ ਦੀ ਜਾਨ ਬਚ ਗਈ ਹੈ।

ਅਤੇ ਲੜਕੀ ਇਸ ਸਮੇਂ ਜੇਰੇ ਇਲਾਜ ਹੈ। ਉਥੇ ਹੀ ਵਾਇਰਲ ਹੋ ਰਹੇ ਵੀਡੀਓ ਵਿਚ ਸਾਫ ਦੇਖਿਆ ਜਾ ਰਿਹਾ ਹੈ ਕਿ ਵਰਮਾਲਾ ਦੇ ਸਮੇਂ ਇਕ ਵਿਅਕਤੀ ਹੱਥ ਵਿੱਚ ਪਿਸਤੌਲ ਨਾਲ ਗੋ-ਲੀ-ਬਾ-ਰੀ ਕਰ ਰਿਹਾ ਸੀ। ਇਸ ਸਾਰੀ ਘਟਨਾ ਬਾਰੇ ਜਿੱਥੇ ਇਲਾਕੇ ਵਿਚ ਚਰਚਾ ਹੋ ਰਹੀ ਹੈ । ਉੱਥੇ ਹੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

Check Also

ਪੰਜਾਬ : ਸਹੇਲੀ ਨੂੰ ਸੜਕ ਤੇ ਖੜੀ ਦੇਖ ਦਿੱਤੀ ਸੀ ਲਿਫਟ , ਪਰ ਕਿ ਪਤਾ ਸੀ ਅੱਗੇ ਉਡੀਕ ਰਹੀ ਮੌਤ

ਆਈ ਤਾਜਾ ਵੱਡੀ ਖਬਰ ਹਰ ਰੋਜ਼ ਅਖਬਾਰਾਂ ਦੀਆਂ ਸੁਰਖੀਆਂ ਦੇ ਵਿੱਚ ਸੜਕੀ ਹਾਦਸਿਆਂ ਦੀਆਂ ਖਬਰਾਂ …