ਆਈ ਤਾਜਾ ਵੱਡੀ ਖਬਰ
ਇਹਨਾਂ ਦਿਨੀਂ ਜਿੱਥੇ ਐਸਜੀਪੀਸੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਾਫ਼ੀ ਚਰਚਾਵਾਂ ਦੇ ਵਿੱਚ ਹੈ l ਸਿੱਖ ਕਰਜ਼ਾ ਉੱਪਰ ਜਿੱਥੇ ਐਸਜੀਪੀਸੀ ਦੇ ਵੱਲੋਂ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ, ਉਥੇ ਹੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਿੱਖ ਪੰਥ ‘ਚ ਦਖ਼ਲਅੰਦਾਜ਼ੀਆਂ ਦੇ ਕਾਰਨ ਐਸਜੀਪੀਸੀ ਮੈਂਬਰਾਂ ਵਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਐਸਜੀਪੀਸੀ ਦੇ ਵੱਲੋਂ ਕੁਝ ਅਹਿਮ ਫੈਸਲੇ ਸੁਣਾਏ ਗਏ ਨੇ, ਜਿਸ ਦੇ ਚਲਦੇ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਮਰੀਕਾ ਦੇ ਵਿੱਚ ਛਾਪੇ ਜਾਣਗੇ। ਦਰਅਸਲ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ‘ਚ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫ਼ੈਸਲਾ ਕੀਤਾ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਕੋਈ ਮੀਟਿੰਗ ਤੋਂ ਬਾਅਦ ਇਸ ਫ਼ੈਸਲੇ ਉਪਰ ਮੋਹਰ ਲਾਈ ਗਈ ਹੈ।
ਉਧਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਇਹ ਫ਼ੈਸਲਾ ਕੀਤਾ ਗਿਆ ਹੈ l ਉਥੇ ਹੀ ਦੱਸਿਆ ਕਿ ਸਵ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਯੂਬਾਸਿਟੀ ਵਿਖੇ 14.5 ਏਕੜ ਜ਼ਮੀਨ ਦਿੱਤੀ ਗਈ ਸੀ, ਜਿੱਥੇ ਧਰਮ ਪ੍ਰਚਾਰ ਕੇਂਦਰ ਬਣਾ ਕੇ ਗਤੀਵਿਧੀਆਂ ਆਰੰਭੀਆਂ ਜਾਣਗੀਆਂ। ਉਥੇ ਹੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਦੱਸਿਆ ਕਿ ਸਵ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਯੂਬਾਸਿਟੀ ਵਿਖੇ 14.5 ਏਕੜ ਜ਼ਮੀਨ ਦਿੱਤੀ ਗਈ ਸੀ, ਜਿੱਥੇ ਧਰਮ ਪ੍ਰਚਾਰ ਕੇਂਦਰ ਬਣਾ ਕੇ ਗਤੀਵਿਧੀਆਂ ਆਰੰਭੀਆਂ ਜਾਣਗੀਆਂ l
ਸੋ ਕਈ ਵਾਰ ਮਨੁੱਖ ਦੀ ਜ਼ਿੰਦਗੀ ਵਿੱਚ ਅਜਿਹੇ ਵਾਪਰ ਜਾਂਦੇ ਹਨ, ਜਿਹੜੇ ਸਾਨੂੰ ਦੁੱਖ ਨਹੀਂ ਸੁੱਖ ਪ੍ਰਧਾਨ ਕਰਕੇ ਜਾਂਦੇ ਹਨ। ਸੋਂ ਉਥੇ ਹੁਣ ਪ੍ਰਵਾਸੀ ਸਿੱਖ ਗਿਆਨ ਸਿੰਘ ਸੰਧੂ ਕੈਨੇਡਾ ਅਤੇ ਉੱਘੇ ਕਾਰੋਬਾਰੀ ਕਰਨੈਲ ਸਿੰਘ ਸੰਧੂ ਅਮਰੀਕਾ ਵੱਲੋਂ ਕੀਤੀ ਗਈ ਪੇਸ਼ਕਸ਼ ਅਨੁਸਾਰ ਕੈਲੀਫੋਰਨੀਆ ਦੇ ਟ੍ਰੇਸੀ ਵਿਖੇ ਵੀ ਸ਼੍ਰੋਮਣੀ ਕਮੇਟੀ ਦਾ ਇਕ ਕੇਂਦਰ ਸਥਾਪਤ ਕੀਤਾ ਜਾਵੇਗਾ।
ਇਸ ਕੇਂਦਰ ਵਿਖੇ ਅਮਰੀਕਾ, ਕੈਨੇਡਾ ਦੀ ਸੰਗਤ ਵੱਲੋਂ ਪੁੱਜਦੀ ਮੰ ਅਨੁਸਾਰ ਪਾਵਨ ਸਰੂਪ ਮੁਹੱਈਆ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਵੀ ਲਗਾਈ ਜਾਵੇਗੀ। ਹੈਰਾਨ ਕਰਨ ਵਾਲਾ ਮਾਮਲਾ ਸਾਂਝਾ ਕੀਤਾ ਗਿਆ, ਜਿੱਥੇ ਇਕ ਵਿਅਕਤੀ ਦੇ ਵੱਲੋਂ ਇਨ੍ਹਾਂ ਦੋਹਾਂ