ਆਈ ਤਾਜਾ ਵੱਡੀ ਖਬਰ
ਦਾਜ ਦਹੇਜ ਦੀ ਪ੍ਰਥਾ ਇੱਕ ਅਜਿਹੀ ਘਿਣਾਉਣੀ ਪ੍ਰਥਾ ਹੈ ਜਿਸ ਦੇ ਕਾਰਨ ਬਹੁਤ ਸਾਰੀਆਂ ਲੜਕੀਆਂ ਨੇ ਆਪਣੀਆਂ ਕੀਮਤੀ ਜਾਨਾ ਗਵਾਈਆਂ ਹਨ। ਭਾਵੇਂ ਕਨੂੰਨੀ ਤੌਰ ਤੇ ਇਸ ਨੂੰ ਇਕ ਅਪਰਾਧ ਮੰਨਿਆ ਜਾਂਦਾ ਹੈ ਅਤੇ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਜ਼ੁਰਮਾਨਾ ਲਗਾਇਆ ਜਾਂਦਾ ਹੈ ਜਾਂ ਸਜ਼ਾ ਦਿੱਤੀ ਜਾਂਦੀ ਹੈ ਪਰ ਅਜਿਹੀਆਂ ਘਟਨਾਵਾਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਆਏ ਦਿਨ ਬਹੁਤ ਸਾਰੀਆਂ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿੱਥੇ ਸਹੁਰਾ ਪਰਿਵਾਰ ਦੇ ਤੰਗ ਪ੍ਰੇਸ਼ਾਣ ਕਰਨ ਕਾਰਣ ਜਾਂ ਦਾਜ ਦਹੇਜ ਦੀ ਮੰਗ ਕਾਰਨ ਲੜਕੀਆਂ ਨੂੰ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ।
ਭਾਵੇ ਸਰਕਾਰ ਅਤੇ ਪ੍ਰਸ਼ਾਸਨ ਨੇ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜ਼ਾਮ ਨਾ ਦਿੱਤਾ ਜਾਵੇ ਇਸ ਦੇ ਬਾਵਜੂਦ ਇਸੇ ਤਰ੍ਹਾਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਇਸੇ ਤਰ੍ਹਾਂ ਇੱਕ ਹੋਰ ਮੰਦਭਾਗੀ ਖ਼ਬਰ ਪੰਜਾਬ ਦੇ ਮੋਗਾ ਜ਼ਿਲੇ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇਕ ਨਵ-ਵਿਆਹੁਤਾ ਲੜਕੀ ਦੇ ਵੱਲੋਂ ਆ-ਤ-ਮ-ਹੱ-ਤਿ-ਆ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਲੜਕੀ ਦਾ ਵਿਆਹ ਤਕਰੀਬਨ ਤਿੰਨ ਮਹੀਨੇ ਪਹਿਲਾਂ ਹੋਇਆ ਸੀ। ਪਰ ਹੁਣ ਇਸ ਲੜਕੀ ਦੇ ਵੱਲੋਂ ਆ-ਤ-ਮ-ਹੱ-ਤਿ-ਆ ਵਰਗਾ ਵੱਡਾ ਕਦਮ ਚੁੱਕਿਆ ਗਿਆ ਹੈ। ਦੱਸ ਦਈਏ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਹੁਰੇ ਪਰਿਵਾਰ ਤੇ ਦੋਸ਼ ਲਗਾਏ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਗਿਆ ਸੀ ਜਿਸ ਦੇ ਕਾਰਨ ਨਵ ਵਿਆਹੁਤਾ ਲੜਕੀ ਦੇ ਵੱਲੋਂ ਦੁਖੀ ਹੋ ਕੇ ਆਪਣੇ ਆਪ ਨੂੰ ਖਤਮ ਕਰਨ ਵਰਗਾ ਇਹ ਕਦਮ ਚੁੱਕਿਆ ਗਿਆ।
ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਦੇ ਤਹਿਤ ਪੁਲਿਸ ਵੱਲੋਂ 306 ਦੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰਕੇ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੇਰੇ ਕਾਨੂੰਨੀ ਕਾ-ਰ-ਵਾ-ਈ ਕੀਤੀ ਜਾਵੇਗੀ।