Breaking News

WHO ਨੇ ਕੋਰੋਨਾ ਤੋਂ ਬਾਅਦ ਲਈ ਸਾਰੀ ਦੁਨੀਆਂ ਨੂੰ ਦਿੱਤੀ ਇਹ ਵੱਡੀ ਚੇਤਾਵਨੀ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ ਇਸ ਨੂੰ ਰੋਕਣ ਲਈ ਹਰੇਕ ਮੁਲਕ ਆਪੋ ਆਪਣੇ ਜਤਨ ਕਰ ਰਿਹਾ ਹੈ। ਦੁਨੀਆਂ ਦੇ ਵੱਡੇ ਵੱਡੇ ਵਿਗਿਆਨੀ ਇਸ ਨੂੰ ਰੋਕਣ ਲਈ ਦਿਨ ਰਾਤ ਇੱਕ ਕਰ ਰਹੇ ਹਨ। ਇਸ ਸਭ ਦੇ ਚਲਦਿਆਂ ਹੁਣ WHO ਨੇ ਇੱਕ ਚੇਤਾਵਨੀ ਦੁਨੀਆਂ ਨੂੰ ਦਿੱਤੀ ਹੈ ਜਿਸ ਨੇ ਦੁਨੀਆਂ ਨੂੰ ਫਿਰ ਸੋਚਾਂ ਵਿਚ ਪਾ ਦਿੱਤਾ ਹੈ।

ਵਿਸ਼ਵ ਸਿਹਤ ਸੰਗਠਨ ਦੇ ਨਿਰਦੇਸ਼ਕ ਟੇਡ੍ਰੋਸ ਅਦਨੋਮ ਗੇਬ੍ਰੇਅਸਸ ਨੇ ਸੋਮਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਆਖਰੀ ਮਹਾਮਾਰੀ ਨਹੀਂ ਹੈ ਤੇ ਦੁਨੀਆ ਭਰ ਦੇ ਦੇਸ਼ਾਂ ਨੂੰ ਭਵਿੱਖ ਵਿਚ ਆਉਣ ਵਾਲੇ। ਸੰ -ਕ – ਟਾਂ। ਨੂੰ ਲੈ ਕੇ ਤਿਆਰ ਰਹਿਣਾ ਪਵੇਗਾ। ਗੇਬ੍ਰੇਯਸਸ ਨੇ ਇਕ ਵਰਚੁਅਲ ਸੰਮੇਲਨ ਵਿਚ ਕਿਹਾ, “ਇਹ ਆਖਰੀ ਮਹਾਮਾਰੀ ਨਹੀਂ ਹੋਵੇਗੀ।

ਇਤਿਹਾਸ ਨੇ ਸਾਨੂੰ ਸਿਖਾਇਆ ਹੈ ਕਿ ਮਹਾਮਾਰੀ ਜੀਵਨ ਦਾ ਇਕ ਹਿੱਸਾ ਹੈ ਪਰ ਅਗਲੀ ਵਾਰ ਮਹਾਮਾਰੀ ਆਉਣ ‘ਤੇ ਸਾਨੂੰ ਸਭ ਨੂੰ ਇਸ ਦੇ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਉਦਯੋਗਾਂ ਵਿਚ ਕਾਫੀ ਪ੍ਰਗਤੀ ਦੇ ਬਾਵਜੂਦ ਕਈ ਦੇਸ਼ਾਂ ਨੇ ਹੁਣ ਤੱਕ ਆਪਣੇ ਜਨਤਕ ਸਿਹਤ ਪ੍ਰਣਾਲੀਆਂ ‘ਤੇ ਸਹੀ ਦਿਸ਼ਾ ਵੱਲ ਧਿਆਨ ਨਹੀਂ ਦਿੱਤਾ ਹੈ।”

ਜ਼ਿਕਰਯੋਗ ਹੈ ਕਿ ਸੰਗਠਨ ਨੇ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਵਿਸ਼ਵ ਮਹਾਮਾਰੀ ਘੋਸ਼ਤ ਕੀਤਾ ਸੀ। ਸੋਮਵਾਰ ਨੂੰ ਜਾਰੀ ਹੋਏ ਅੰਕੜਿਆਂ ਮੁਤਾਬਕ ਇਸ ਮਹਾਮਾਰੀ ਕਾਰਨ ਹੁਣ ਤੱਕ 8,90,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …